Skip to content
سَبإ /

ਆਇਤ 49

34 : 49

ਆਇਤ 49 of سَبإ (34 : 49). This page carries the verse in the Uthmani script with a translation of its meaning, at a stable URL that can be cited on its own.

سَبإ ਆਇਤਾਂ 54
ਸੂਰਤ · سَبإ
ਪੰਜਾਬੀ · Arif
34 : 49

قُلۡ جَآءَ ٱلۡحَقُّ وَمَا يُبۡدِئُ ٱلۡبَٰطِلُ وَمَا يُعِيدُ

(ਹੇ ਨਬੀ!) ਆਖ ਦਿਓ ਕਿ ਹੱਕ (ਇਸਲਾਮ) ਆ ਗਿਆ, ਬਾਤਿਲ (ਕੂੜ, ਕੁਫ਼ਰ) ਨਾ ਤਾਂ ਪਹਿਲਾਂ ਕਦੇ ਛਾਇਆ ਹੈ ਅਤੇ ਨਾ ਹੀ ਹੁਣ ਛਾਵੇਗਾ।