34 : 50
قُلۡ إِن ضَلَلۡتُ فَإِنَّمَآ أَضِلُّ عَلَىٰ نَفۡسِيۖ وَإِنِ ٱهۡتَدَيۡتُ فَبِمَا يُوحِيٓ إِلَيَّ رَبِّيٓۚ إِنَّهُۥ سَمِيعٞ قَرِيبٞ
(ਇਹ ਵੀ) ਆਖ ਦਿਓ ਕਿ ਜੇ ਮੈਂ ਕੁਰਾਹੇ ਪੈ ਜਾਵਾਂ ਤਾਂ ਮੇਰੇ ਇਸ ਕੁਰਾਹੇ ਪੈਣ ਦਾ ਦੋਸ਼ ਮੇਰਾ ਹੀ ਹੈ, ਜੇ ਮੈਂ ਸਿੱਧੀ ਰਾਹ ’ਤੇ ਹਾਂ ਤਾਂ ਇਸ ਦਾ ਕਾਰਨ ਉਹ ਵਹੀ (ਪੈਗ਼ਾਮ) ਹੈ ਜਿਸ ਨੂੰ ਮੇਰਾ ਪਾਲਣਹਾਰ ਮੇਰੇ ਵੱਲ ਘੱਲਦਾ ਹੈ, ਬੇਸ਼ੱਕ ਉਹ (ਅੱਲਾਹ) ਸੁਣਨ ਵਾਲਾ ਹੈ ਅਤੇ (ਬੰਦੇ ਦੇ) ਬਹੁਤ ਹੀ ਨੇੜੇ ਹੈ।