34 : 6
وَيَرَى ٱلَّذِينَ أُوتُواْ ٱلۡعِلۡمَ ٱلَّذِيٓ أُنزِلَ إِلَيۡكَ مِن رَّبِّكَ هُوَ ٱلۡحَقَّ وَيَهۡدِيٓ إِلَىٰ صِرَٰطِ ٱلۡعَزِيزِ ٱلۡحَمِيدِ
ਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ।