Skip to content
سَبإ /

ਆਇਤ 7

34 : 7
سَبإ ਆਇਤਾਂ 54
ਸੂਰਤ · سَبإ
ਪੰਜਾਬੀ · Arif
34 : 7

وَقَالَ ٱلَّذِينَ كَفَرُواْ هَلۡ نَدُلُّكُمۡ عَلَىٰ رَجُلٖ يُنَبِّئُكُمۡ إِذَا مُزِّقۡتُمۡ كُلَّ مُمَزَّقٍ إِنَّكُمۡ لَفِي خَلۡقٖ جَدِيدٍ

ਅਤੇ ਕਾਫ਼ਿਰਾਂ ਨੇ (ਇਕ ਦੂਜੇ ਨੂੰ) ਕਿਹਾ, ਕੀ ਅਸੀਂ ਤੁਹਾਨੂੰ ਇਕ ਅਜਿਹੇ ਵਿਅਕਤੀ ਬਾਰੇ ਦੱਸੀਏ ਜਿਹੜਾ ਤੁਹਾਨੂੰ ਇਹ ਸੂਚਨਾ ਦੇ ਰਿਹਾ ਹੈ ਕਿ ਜਦੋਂ ਤੁਸੀਂ ਕਿਣਕਾ-ਕਿਣਕਾ ਕਰ ਦਿੱਤੇ ਜਾਓਗੇ, ਫੇਰ ਤੁਸੀਂ ਨਵੇਂ ਸਿਿਰਓਂ ਪੈਦਾ ਕੀਤੇ ਜਾਓਗੇ ?