34 : 8
أَفۡتَرَىٰ عَلَى ٱللَّهِ كَذِبًا أَم بِهِۦ جِنَّةُۢۗ بَلِ ٱلَّذِينَ لَا يُؤۡمِنُونَ بِٱلۡأٓخِرَةِ فِي ٱلۡعَذَابِ وَٱلضَّلَٰلِ ٱلۡبَعِيدِ
ਕੀ ਉਸ (ਮੁਹੰਮਦ) ਨੇ ਅੱਲਾਹ ’ਤੇ ਝੂਠ ਲਾਇਆ ਹੈ? ਜਾਂ ਉਹ (ਮੁਹੰਮਦ ਸ:) ਸੁਦਾਈ ਹੋ ਗਿਆ ਹੈ? (ਉੱਕਾ ਨਹੀਂ!) ਸਗੋਂ ਜਿਹੜੇ ਲੋਕ ਆਖ਼ਿਰਤ (ਪਰਲੋਕ) ਉੱਤੇ ਈਮਾਨ ਨਹੀਂ ਰੱਖਦੇ ਉਹ ਅਜ਼ਾਬ ਅਤੇ ਗੁਮਰਾਹੀ ਵਿਚ ਦੂਰ ਤੱਕ ਚਲੇ ਗਏ ਹਨ।