34 : 9
أَفَلَمۡ يَرَوۡاْ إِلَىٰ مَا بَيۡنَ أَيۡدِيهِمۡ وَمَا خَلۡفَهُم مِّنَ ٱلسَّمَآءِ وَٱلۡأَرۡضِۚ إِن نَّشَأۡ نَخۡسِفۡ بِهِمُ ٱلۡأَرۡضَ أَوۡ نُسۡقِطۡ عَلَيۡهِمۡ كِسَفٗا مِّنَ ٱلسَّمَآءِۚ إِنَّ فِي ذَٰلِكَ لَأٓيَةٗ لِّكُلِّ عَبۡدٖ مُّنِيبٖ
ਕੀ ਉਹਨਾਂ ਨੇ ਆਪਣੇ ਅੱਗਿਓਂ ਤੇ ਪਿੱਛਿਓਂ ਅਕਾਸ਼ ਤੇ ਧਰਤੀ ਨੂੰ ਨਹੀਂ ਵੇਖਿਆ? ਜੇ ਅਸੀਂ ਚਾਹੀਏ ਤਾਂ ਉਹਨਾਂ ਨੂੰ ਧਰਤੀ ਵਿਚ ਧੁਸਾ ਦਈਏ ਜਾਂ ਉਹਨਾਂ ’ਤੇ ਅਕਾਸ਼ ਦੇ ਕੁੱਝ ਟੋਟੇ ਡੇਗ ਦਈਏ। ਬੇਸ਼ੱਕ ਇਸ ਵਿਚ ਹਰ ਉਸ ਵਿਅਕਤੀ ਲਈ ਇਕ ਨਿਸ਼ਾਨੀ ਹੈ ਜਿਹੜਾ ਰੱਬ ਵੱਲ ਝੁਕਣ ਵਾਲਾ ਹੈ।