Skip to content
فَاطِر /

ਆਇਤ 10

35 : 10
فَاطِر ਆਇਤਾਂ 45
ਸੂਰਤ · فَاطِر
ਪੰਜਾਬੀ · Arif
35 : 10

مَن كَانَ يُرِيدُ ٱلۡعِزَّةَ فَلِلَّهِ ٱلۡعِزَّةُ جَمِيعًاۚ إِلَيۡهِ يَصۡعَدُ ٱلۡكَلِمُ ٱلطَّيِّبُ وَٱلۡعَمَلُ ٱلصَّٰلِحُ يَرۡفَعُهُۥۚ وَٱلَّذِينَ يَمۡكُرُونَ ٱلسَّيِّـَٔاتِ لَهُمۡ عَذَابٞ شَدِيدٞۖ وَمَكۡرُ أُوْلَٰٓئِكَ هُوَ يَبُورُ

ਜੋ ਵਿਅਕਤੀ ਮਾਨ-ਸਨਮਾਨ ਚਾਹੁੰਦਾ ਹੈ (ਤਾਂ ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ) ਆਦਰ ਸਤਿਕਾਰ ਤਾਂ ਸਾਰਾ ਦਾ ਸਾਰਾ ਅੱਲਾਹ ਲਈ ਹੀ ਹੈ, ਸਾਰੇ ਪਵਿੱਤਰ ਸ਼ਬਦ ਉਸੇ ਵੱਲ ਚੜ੍ਹਦੇ ਹਨ ਅਤੇ ਨੇਕ ਕਰਮ ਉਹਨਾਂ (ਸ਼ਬਦਾਂ) ਉਤਾਂਹ ਚੁੱਕ ਲੈ ਜਾਂਦੇ ਹਨ। ਜਿਹੜੇ ਲੋਕ ਭੈੜੀਆਂ ਚਾਲਾਂ ਚਲਦੇ ਹਨ ਉਹਨਾਂ ਲਈ ਕਰੜਾ ਅਜ਼ਾਬ ਹੈ ਅਤੇ ਉਹਨਾਂ ਦੀਆਂ ਸਾਰੀਆਂ ਚਾਲਾਂ ਆਪੇ ਨਸ਼ਟ ਹੋ ਜਾਣਗੀਆਂ।