Skip to content
فَاطِر /

ਆਇਤ 22

35 : 22
فَاطِر ਆਇਤਾਂ 45
ਸੂਰਤ · فَاطِر
ਪੰਜਾਬੀ · Arif
35 : 22

وَمَا يَسۡتَوِي ٱلۡأَحۡيَآءُ وَلَا ٱلۡأَمۡوَٰتُۚ إِنَّ ٱللَّهَ يُسۡمِعُ مَن يَشَآءُۖ وَمَآ أَنتَ بِمُسۡمِعٖ مَّن فِي ٱلۡقُبُورِ

ਨਾ ਹੀ ਜਿਊਂਦੇ ਤੇ ਮੁਰਦੇ ਇਕ ਸਮਾਨ ਹੋ ਸਕਦੇ ਹਨ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ (ਉਸੇ ਨੂੰ ਚੰਗੀਆਂ ਗੱਲਾਂ) ਸੁਣਵਾਉਂਦਾ ਹੈ ਅਤੇ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਸੁਣਾ ਸਕਦੇ ਜਿਹੜੇ ਕਬਰਾਂ ਵਿਚ ਹਨ।