35 : 24
إِنَّآ أَرۡسَلۡنَٰكَ بِٱلۡحَقِّ بَشِيرٗا وَنَذِيرٗاۚ وَإِن مِّنۡ أُمَّةٍ إِلَّا خَلَا فِيهَا نَذِيرٞ
ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।