35 : 25
وَإِن يُكَذِّبُوكَ فَقَدۡ كَذَّبَ ٱلَّذِينَ مِن قَبۡلِهِمۡ جَآءَتۡهُمۡ رُسُلُهُم بِٱلۡبَيِّنَٰتِ وَبِٱلزُّبُرِ وَبِٱلۡكِتَٰبِ ٱلۡمُنِيرِ
(ਹੇ ਮੁਹੰਮਦ!) ਜੇ ਇਹ (ਮੱਕੇ ਦੇ) ਲੋਕ ਤੁਹਾਨੂੰ ਝੁਠਲਾਉਂਦੇ ਹਨ ਤਾਂ ਉਹਨਾਂ ਲੋਕਾਂ ਨੇ ਵੀ ਤਾਂ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ ਜਿਹੜੇ ਇਹਨਾਂ ਨੂੰ ਪਹਿਲਾਂ ਬੀਤ ਚੁੱਕੇ ਹਨ, ਜਦ ਕਿ ਉਹਨਾਂ ਦੇ ਕੋਲ ਉਹਨਾਂ ਦੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਤੇ ਚਾਨ੍ਹਣ ਵਿਖਾਉਣ ਵਾਲੀਆਂ ਕਿਤਾਬਾਂ ਲੈ ਕੇ ਆਏ ਸਨ।