35 : 27
أَلَمۡ تَرَ أَنَّ ٱللَّهَ أَنزَلَ مِنَ ٱلسَّمَآءِ مَآءٗ فَأَخۡرَجۡنَا بِهِۦ ثَمَرَٰتٖ مُّخۡتَلِفًا أَلۡوَٰنُهَاۚ وَمِنَ ٱلۡجِبَالِ جُدَدُۢ بِيضٞ وَحُمۡرٞ مُّخۡتَلِفٌ أَلۡوَٰنُهَا وَغَرَابِيبُ سُودٞ
ਕੀ ਤੁਸੀਂ (ਹੇ ਲੋਕੋ!) ਵੇਖਦੇ ਨਹੀਂ ਕਿ ਬੇਸ਼ੱਕ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ, ਫੇਰ ਅਸੀਂ ਉਸੇ ਰਾਹੀਂ ਭਾਂਤ-ਭਾਂਤ ਰੰਗਾਂ ਦੇ ਫਲ ਉਗਾਏ ਅਤੇ ਪਹਾੜਾਂ ਵਿਚ ਵੀ ਲਾਲ ਤੇ ਚਿੱਟੀਆਂ ਘਾਟੀਆਂ ਹਨ। ਉਹਨਾਂ ਦੇ ਵੱਖੋ-ਵੱਖ ਰੰਗ ਹਨ ਅਤੇ ਕਾਲੇ ਸਿਆਹ ਵੀ ਹਨ।