Skip to content
فَاطِر /

ਆਇਤ 28

35 : 28

ਆਇਤ 28 of فَاطِر (35 : 28). This page carries the verse in the Uthmani script with a translation of its meaning, at a stable URL that can be cited on its own.

فَاطِر ਆਇਤਾਂ 45
ਸੂਰਤ · فَاطِر
ਪੰਜਾਬੀ · Arif
35 : 28

وَمِنَ ٱلنَّاسِ وَٱلدَّوَآبِّ وَٱلۡأَنۡعَٰمِ مُخۡتَلِفٌ أَلۡوَٰنُهُۥ كَذَٰلِكَۗ إِنَّمَا يَخۡشَى ٱللَّهَ مِنۡ عِبَادِهِ ٱلۡعُلَمَٰٓؤُاْۗ إِنَّ ٱللَّهَ عَزِيزٌ غَفُورٌ

ਇਸੇ ਪ੍ਰਕਾਰ ਮਨੁੱਖਾਂ, ਜਾਨਵਰਾਂ ਤੇ ਪਸ਼ੂਆਂ ਦੇ ਰੰਗ ਵੀ ਵੱਖੋ-ਵੱਖ ਹੁੰਦੇ ਹਨ। ਸੋ ਅੱਲਾਹ ਤੋਂ ਉਸ ਦੇ ਬੰਦਿਆਂ ਵਿੱਚੋਂ ਉਹੀਓ ਡਰਦੇ ਹਨ, ਜਿਹੜੇ ਗਿਆਨ ਰੱਖਦੇ ਹਨ। ਬੇਸ਼ੱਕ ਅੱਲਾਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।