Skip to content
فَاطِر /

ਆਇਤ 30

35 : 30

ਆਇਤ 30 of فَاطِر (35 : 30). This page carries the verse in the Uthmani script with a translation of its meaning, at a stable URL that can be cited on its own.

فَاطِر ਆਇਤਾਂ 45
ਸੂਰਤ · فَاطِر
ਪੰਜਾਬੀ · Arif
35 : 30

لِيُوَفِّيَهُمۡ أُجُورَهُمۡ وَيَزِيدَهُم مِّن فَضۡلِهِۦٓۚ إِنَّهُۥ غَفُورٞ شَكُورٞ

(ਉਹ ਇਹ ਵਪਾਰ ਇਸ ਲਈ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ-ਪੂਰਾ ਬਦਲਾ ਦੇਵੇ ਅਤੇ ਆਪਣੀ ਕ੍ਰਿਪਾ ਨਾਲ ਉਹਨਾਂ ਨੂੰ ਹੋਰ ਵੀ ਵਧੇਰਾ ਬਖ਼ਸ਼ੇ। ਬੇਸ਼ੱਕ ਉਹ (ਅੱਲਾਹ) ਵੱਡਾ ਬਖ਼ਸ਼ਣਹਾਰ ਤੇ (ਪਰਹੇਜ਼ਗਾਰਾਂ ਦਾ) ਕਦਰਦਾਨ ਹੈ।