35 : 31
وَٱلَّذِيٓ أَوۡحَيۡنَآ إِلَيۡكَ مِنَ ٱلۡكِتَٰبِ هُوَ ٱلۡحَقُّ مُصَدِّقٗا لِّمَا بَيۡنَ يَدَيۡهِۗ إِنَّ ٱللَّهَ بِعِبَادِهِۦ لَخَبِيرُۢ بَصِيرٞ
(ਹੇ ਨਬੀ!) ਅਸਾਂ ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਰਾਹੀਂ ਭੇਜੀ ਹੈ, ਉਹ ਬਿਲਕੁਲ ਸੱਚ ਹੈ। ਜਦ ਕਿ ਇਹ ਆਪਣੇ ਤੋਂ ਪਹਿਲਾਂ ਦੀਆਂ ਕਿਤਾਬਾਂ ਦੀ ਵੀ ਪੁਸ਼ਟੀ ਕਰਨ ਵਾਲੀ ਹੈ। ਬੇਸ਼ੱਕ ਅੱਲਾਹ ਆਪਣੇ ਬੰਦਿਆਂ ਦੀ ਪੂਰੀ ਖ਼ਬਰ ਰੱਖਦਾ ਹੈ ਅਤੇ ਹਰੇਕ ਚੀਜ਼ ’ਤੇ ਨਜ਼ਰ ਰੱਖਣ ਵਾਲਾ ਹੈ।