Skip to content
فَاطِر /

ਆਇਤ 32

35 : 32

ਆਇਤ 32 of فَاطِر (35 : 32). This page carries the verse in the Uthmani script with a translation of its meaning, at a stable URL that can be cited on its own.

فَاطِر ਆਇਤਾਂ 45
ਸੂਰਤ · فَاطِر
ਪੰਜਾਬੀ · Arif
35 : 32

ثُمَّ أَوۡرَثۡنَا ٱلۡكِتَٰبَ ٱلَّذِينَ ٱصۡطَفَيۡنَا مِنۡ عِبَادِنَاۖ فَمِنۡهُمۡ ظَالِمٞ لِّنَفۡسِهِۦ وَمِنۡهُم مُّقۡتَصِدٞ وَمِنۡهُمۡ سَابِقُۢ بِٱلۡخَيۡرَٰتِ بِإِذۡنِ ٱللَّهِۚ ذَٰلِكَ هُوَ ٱلۡفَضۡلُ ٱلۡكَبِيرُ

ਅਸੀਂ ਉਹਨਾਂ ਲੋਕਾਂ ਨੂੰ ਕਿਤਾਬ ਦਾ ਵਾਰਸ ਬਣਾਇਆ, ਜਿਨ੍ਹਾਂ ਨੂੰ ਅਸੀਂ ਆਪਣੇ ਬੰਦਿਆਂ ਵਿੱਚੋਂ (ਉਚਿਤ ਸਮਝਿਆ) ਚੁਣ ਲਿਆ, ਫੇਰ ਉਹਨਾਂ ਲੋਕਾਂ ਵਿੱਚੋਂ ਕੁੱਝ ਤਾਂ ਆਪਣੇ ਆਪ ’ਤੇ ਹੀ ਜ਼ੁਲਮ ਕਰਨ ਲੱਗ ਪਏ (ਭਾਵ ਅੱਲਾਹ ਦੇ ਹੁਕਮਾਂ ਦੀ ਉਲੰਘਨਾ ਕਰਨ ਲਗ ਪਏ) ਅਤੇ ਕੁੱਝ ਉਹਨਾਂ ਵਿੱਚੋਂ ਵਿਚਕਾਰਲੀ ਰਾਹ (ਕੁੱਝ ਹੁਕਮਾਂ ਦੀ ਆਗਿਆਕਾਰੀ ਤੇ ਕੁੱਝ ਹੁਕਮਾਂ ਦੀ ਉਲੰਘਣਾ ਦੀ ਨੀਤੀ) ਅਪਣਾਈ ਅਤੇ ਕੁੱਝ ਉਹਨਾਂ ਵਿੱਚੋਂ ਅੱਲਾਹ ਦੀ ਕ੍ਰਿਪਾ ਨਾਲ ਨੇਕੀਆਂ ਵਿਚ ਵਧਦੇ ਗਏ, ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ।