35 : 33
جَنَّٰتُ عَدۡنٖ يَدۡخُلُونَهَا يُحَلَّوۡنَ فِيهَا مِنۡ أَسَاوِرَ مِن ذَهَبٖ وَلُؤۡلُؤٗاۖ وَلِبَاسُهُمۡ فِيهَا حَرِيرٞ
ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ ਉੱਥੇ ਉਹਨਾਂ ਨੂੰ ਸੋਨੇ ਦੇ ਕੰਗਣਾਂ ਤੇ ਮੋਤੀਆਂ ਨਾਲ ਸ਼ਿੰਗਾਰਿਆ ਜਾਵੇਗਾ ਅਤੇ ਉੱਥੇ ਉਹਨਾਂ ਦੇ ਵਸਤਰ ਰੇਸ਼ਮ ਦੇ ਹੋਣਗੇ।