Skip to content
فَاطِر /

ਆਇਤ 36

35 : 36
فَاطِر ਆਇਤਾਂ 45
ਸੂਰਤ · فَاطِر
ਪੰਜਾਬੀ · Arif
35 : 36

وَٱلَّذِينَ كَفَرُواْ لَهُمۡ نَارُ جَهَنَّمَ لَا يُقۡضَىٰ عَلَيۡهِمۡ فَيَمُوتُواْ وَلَا يُخَفَّفُ عَنۡهُم مِّنۡ عَذَابِهَاۚ كَذَٰلِكَ نَجۡزِي كُلَّ كَفُورٖ

ਜਿਨ੍ਹਾਂ ਨੇ (ਪੈਗ਼ੰਬਰਾਂ ਦੀਆਂ ਗੱਲਾਂ ਦਾ) ਇਨਕਾਰ ਕੀਤਾ ਸੀ ਉਹਨਾਂ ਲਈ ਨਰਕ ਦੀ ਅੱਗ ਹੋਵੇਗੀ ਫੇਰ ਨਾ ਉਹਨਾਂ ਨੂੰ ਮੌਤ ਆਵੇਗੀ ਕਿ ਮਰ ਹੀ ਜਾਣ ਅਤੇ ਨਾ ਹੀ ਨਰਕ ਦੇ ਅਜ਼ਾਬ ਵਿਚ ਕੋਈ ਕਟੋਤੀ ਕੀਤੀ ਜਾਵੇਗੀ। ਅਸੀਂ ਕਾਫ਼ਿਰਾਂ ਨੂੰ ਇਸ ਪ੍ਰਕਾਰ ਹੀ ਸਜ਼ਾ ਦਿੰਦੇ ਹਾਂ।