Skip to content
فَاطِر /

ਆਇਤ 45

35 : 45

ਆਇਤ 45 of فَاطِر (35 : 45). This page carries the verse in the Uthmani script with a translation of its meaning, at a stable URL that can be cited on its own.

فَاطِر ਆਇਤਾਂ 45
ਸੂਰਤ · فَاطِر
ਪੰਜਾਬੀ · Arif
35 : 45

وَلَوۡ يُؤَاخِذُ ٱللَّهُ ٱلنَّاسَ بِمَا كَسَبُواْ مَا تَرَكَ عَلَىٰ ظَهۡرِهَا مِن دَآبَّةٖ وَلَٰكِن يُؤَخِّرُهُمۡ إِلَىٰٓ أَجَلٖ مُّسَمّٗىۖ فَإِذَا جَآءَ أَجَلُهُمۡ فَإِنَّ ٱللَّهَ كَانَ بِعِبَادِهِۦ بَصِيرَۢا

ਅਤੇ ਜੇ ਅੱਲਾਹ ਲੋਕਾਂ ਨੂੰ ਉਹਨਾਂ ਦੀਆਂ ਕਰਤੂਤਾਂ ਕਾਰਨ ਫੜਣ ਲੱਗ ਜਾਂਦਾ ਹੈ ਤਾਂ ਇਸ (ਧਰਤੀ) ਦੀ ਪਿੱਠ ਉੱਤੇ ਤੁਰਨ-ਫਿਰਨ ਵਾਲਾ ਕੋਈ ਵੀ ਪ੍ਰਾਣੀ (ਉਸ ਦੇ ਅਜ਼ਾਬ ਤੋਂ) ਨਾ ਬਚ ਸਕਦਾ, ਪਰ ਉਹ (ਅੱਲਾਹ) ਨੇ ਉਹਨਾਂ ਸਭ ਨੂੰ ਇਕ ਨਿਯਤ ਸਮੇਂ ਲਈ ਢਿੱਲ ਦਿੱਤੀ ਹੋਈ ਹੈ, ਜਦੋਂ ਉਹਨਾਂ ਦਾ ਸਮਾਂ ਆ ਜਾਵੇਗਾ (ਉਹਨਾਂ ਨੂੰ ਸਜ਼ਾ ਦੇਵੇਗਾ)। ਬੇਸ਼ੱਕ ਅੱਲਾਹ ਆਪਣੇ ਬੰਦਿਆਂ ਨੂ ਚੰਗੀ ਤਰ੍ਹਾਂ ਵੇਖ ਰਿਹਾ ਹੈ।