35 : 6
إِنَّ ٱلشَّيۡطَٰنَ لَكُمۡ عَدُوّٞ فَٱتَّخِذُوهُ عَدُوًّاۚ إِنَّمَا يَدۡعُواْ حِزۡبَهُۥ لِيَكُونُواْ مِنۡ أَصۡحَٰبِ ٱلسَّعِيرِ
ਬੇਸ਼ੱਕ ਸ਼ੈਤਾਨ ਤੁਹਾਡਾ ਵੈਰੀ ਹੈ, ਸੋ ਤੁਸੀਂ ਵੀ ਉਸ ਨੂੰ ਆਪਣਾ ਵੈਰੀ ਸਮਝੋ। ਉਹ (ਸ਼ੈਤਾਨ) ਤਾਂ ਅਪਣੇ ਪੈਰੋਕਾਰਾਂ ਨੂੰ ਆਪਣੇ ਰਸਤੇ ਵੱਲ ਇਸ ਲਈ ਬੁਲਾਉਂਦਾ ਹੈ ਤਾਂ ਜੋ ਉਹ ਨਰਕ ਵਾਲੇ ਬਣ ਜਾਣ।