Skip to content
فَاطِر /

ਆਇਤ 7

35 : 7
فَاطِر ਆਇਤਾਂ 45
ਸੂਰਤ · فَاطِر
ਪੰਜਾਬੀ · Arif
35 : 7

ٱلَّذِينَ كَفَرُواْ لَهُمۡ عَذَابٞ شَدِيدٞۖ وَٱلَّذِينَ ءَامَنُواْ وَعَمِلُواْ ٱلصَّٰلِحَٰتِ لَهُم مَّغۡفِرَةٞ وَأَجۡرٞ كَبِيرٌ

ਜਿਹੜੇ ਲੋਕ ਕਾਫ਼ਿਰ (ਇਕ ਰੱਬ ਦੇ ਇਨਕਾਰੀ) ਹੋ ਗਏ ਉਹਨਾਂ ਲਈ ਕਰੜੀ ਸਜ਼ਾ ਹੈ ਅਤੇ ਜਿਹੜੇ ਲੋਕੀ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ ਉਹਨਾਂ ਲਈ ਬਖ਼ਸ਼ਿਸ਼ ਤੇ ਬਹੁਤ ਵੱਡਾ ਬਦਲਾ ਹੈ।