Skip to content
فَاطِر /

ਆਇਤ 8

35 : 8
فَاطِر ਆਇਤਾਂ 45
ਸੂਰਤ · فَاطِر
ਪੰਜਾਬੀ · Arif
35 : 8

أَفَمَن زُيِّنَ لَهُۥ سُوٓءُ عَمَلِهِۦ فَرَءَاهُ حَسَنٗاۖ فَإِنَّ ٱللَّهَ يُضِلُّ مَن يَشَآءُ وَيَهۡدِي مَن يَشَآءُۖ فَلَا تَذۡهَبۡ نَفۡسُكَ عَلَيۡهِمۡ حَسَرَٰتٍۚ إِنَّ ٱللَّهَ عَلِيمُۢ بِمَا يَصۡنَعُونَ

ਕੀ ਉਹ ਵਿਅਕਤੀ (ਹਿਦਾਇਤ ਵਾਲਾ ਹੋ ਸਕਦਾ ਹੈ) ਜਿਸ ਲਈ ਉਸ ਦੇ ਭੈੜੇ ਕਰਮਾਂ ਨੂੰ ਸੋਹਣਾ ਬਣਾ ਦਿੱਤਾ ਗਿਆ ਹੋਵੇ ਅਤੇ ਉਹ ਉਹਨਾਂ ਨੂੰ ਚੰਗਾ ਸਮਝਦਾ ਹੋਵੇ। ਬੇਸ਼ੱਕ ਅੱਲਾਹ ਜਿਸ ਨੂੰ ਚਾਹੁੰਦਾ ਹੈ ਗੁਮਰਾਹ ਕਰ ਦਿੰਦਾ ਹੈ ਤੇ ਜਿਸ ਨੂੰ ਚਾਹੁੰਦਾ ਹੈ ਸਿੱਧੇ ਰਾਹ ਪਾਉਂਦਾ ਹੈ। ਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਵਿਚ ਕਿਤੇ ਆਪਣੀ ਜਿੰਦ ਨੂੰ ਹੀ ਨਾ ਗੁਆਚ ਬੇਠੋ। ਉਹ ਜੋ ਵੀ ਕਰ ਰਹੇ ਹਨ ਅੱਲਾਹ ਭਲੀ-ਭਾਂਤ ਜਾਣੂ ਹੈ।