36 : 11
إِنَّمَا تُنذِرُ مَنِ ٱتَّبَعَ ٱلذِّكۡرَ وَخَشِيَ ٱلرَّحۡمَٰنَ بِٱلۡغَيۡبِۖ فَبَشِّرۡهُ بِمَغۡفِرَةٖ وَأَجۡرٖ كَرِيمٍ
(ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।