Skip to content
يسٓ /

ਆਇਤ 13

36 : 13

ਆਇਤ 13 of يسٓ (36 : 13). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 13

وَٱضۡرِبۡ لَهُم مَّثَلًا أَصۡحَٰبَ ٱلۡقَرۡيَةِ إِذۡ جَآءَهَا ٱلۡمُرۡسَلُونَ

(ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।