Skip to content
يسٓ /

ਆਇਤ 14

36 : 14

ਆਇਤ 14 of يسٓ (36 : 14). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 14

إِذۡ أَرۡسَلۡنَآ إِلَيۡهِمُ ٱثۡنَيۡنِ فَكَذَّبُوهُمَا فَعَزَّزۡنَا بِثَالِثٖ فَقَالُوٓاْ إِنَّآ إِلَيۡكُم مُّرۡسَلُونَ

ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।