Skip to content
يسٓ /

ਆਇਤ 18

36 : 18

ਆਇਤ 18 of يسٓ (36 : 18). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 18

قَالُوٓاْ إِنَّا تَطَيَّرۡنَا بِكُمۡۖ لَئِن لَّمۡ تَنتَهُواْ لَنَرۡجُمَنَّكُمۡ وَلَيَمَسَّنَّكُم مِّنَّا عَذَابٌ أَلِيمٞ

ਉਹ (ਬਸਤੀ ਵਾਲੇ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਮਨਹੂਸ (ਬੇ-ਭਾਗ) ਸਮਝਦੇ ਹਾਂ, ਜੇ ਤੁਸੀਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਾਂਗੇ ਅਤੇ ਸਾਡੇ ਵੱਲੋਂ ਤੁਹਾਨੂੰ ਕਰੜੀ ਸਜ਼ਾ ਮਿਲੇਗੀ।