Skip to content
يسٓ /

ਆਇਤ 23

36 : 23

ਆਇਤ 23 of يسٓ (36 : 23). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 23

ءَأَتَّخِذُ مِن دُونِهِۦٓ ءَالِهَةً إِن يُرِدۡنِ ٱلرَّحۡمَٰنُ بِضُرّٖ لَّا تُغۡنِ عَنِّي شَفَٰعَتُهُمۡ شَيۡـٔٗا وَلَا يُنقِذُونِ

ਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਵਾਂ ? ਜੇ ਰਹਿਮਾਨ ਮੈਨੂੰ ਕੋਈ ਹਾਨੀ ਪਚਾਉਣਾ ਚਾਹਵੇ ਤਾਂ ਨਾ ਉਹਨਾਂ (ਇਸ਼ਟਾਂ) ਦੀ ਸਿਫ਼ਾਰਸ਼ ਮੇਰੇ ਕੁਝ ਕੰਮ ਆਵੇਗੀ ਅਤੇ ਨਾ ਹੀ ਉਹ ਮੈਨੂੰ (ਅਜ਼ਾਬ ਤੋਂ) ਛੁਡਵਾ ਸਕਦੇ ਹਨ।