Skip to content
يسٓ /

ਆਇਤ 27

36 : 27

ਆਇਤ 27 of يسٓ (36 : 27). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 27

بِمَا غَفَرَ لِي رَبِّي وَجَعَلَنِي مِنَ ٱلۡمُكۡرَمِينَ

ਕਿ ਮੇਰੇ ਮਾਲਿਕ ਨੇ ਮੈਨੂੰ ਬਖ਼ਸ਼ ਦਿੱਤਾ ਹੈ ਅਤੇ ਉਸ ਨੇ ਮੈਨੂੰ ਪਤਵੰਤੇ ਲੋਕਾਂ ਵਿਚ ਸ਼ਾਮਿਲ ਕਰ ਲਿਆ ਹੈ।