36 : 28
۞ وَمَآ أَنزَلۡنَا عَلَىٰ قَوۡمِهِۦ مِنۢ بَعۡدِهِۦ مِن جُندٖ مِّنَ ٱلسَّمَآءِ وَمَا كُنَّا مُنزِلِينَ
ਉਸ (ਵਿਅਕਤੀ ਦੇ ਕਤਲ) ਮਗਰੋਂ ਅਸੀਂ ਉਸ ਦੀ ਕੌਮ ’ਤੇ ਅਕਾਸ਼ੋਂ ਕੋਈ ਫ਼ੌਜ (ਸਜ਼ਾ ਦੇਣ ਲਈ) ਨਹੀਂ ਉਤਾਰੀ ਅਤੇ ਨਾ ਹੀ ਅਸੀਂ ਇਸ ਪ੍ਰਕਾਰ ਭੇਜਿਆ ਕਰਦੇ ਹਾਂ।
ਆਇਤ 28 of يسٓ (36 : 28). This page carries the verse in the Uthmani script with a translation of its meaning, at a stable URL that can be cited on its own.