Skip to content
يسٓ /

ਆਇਤ 31

36 : 31

ਆਇਤ 31 of يسٓ (36 : 31). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 31

أَلَمۡ يَرَوۡاْ كَمۡ أَهۡلَكۡنَا قَبۡلَهُم مِّنَ ٱلۡقُرُونِ أَنَّهُمۡ إِلَيۡهِمۡ لَا يَرۡجِعُونَ

ਕੀ ਉਹਨਾਂ ਨੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਕੌਮਾਂ ਨੂੰ ਬਰਬਾਦ ਕਰ ਚੁੱਕੇ ਹਾਂ ? ਬੇਸ਼ੱਕ ਉਹ ਉਹਨਾਂ ਕੋਲ ਮੁੜ ਕੇ ਨਹੀਂ ਆਉਣਗੀਆਂ।