Skip to content
يسٓ /

ਆਇਤ 34

36 : 34

ਆਇਤ 34 of يسٓ (36 : 34). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 34

وَجَعَلۡنَا فِيهَا جَنَّٰتٖ مِّن نَّخِيلٖ وَأَعۡنَٰبٖ وَفَجَّرۡنَا فِيهَا مِنَ ٱلۡعُيُونِ

ਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ ਬਾਗ਼ ਪੈਦਾ ਕੀਤੇ ਅਤੇ ਇਸ (ਧਰਤੀ) ਵਿੱਚੋਂ ਨਹਿਰਾਂ ਵੀ ਵਗਾਈਆਂ।