Skip to content
يسٓ /

ਆਇਤ 35

36 : 35
يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 35

لِيَأۡكُلُواْ مِن ثَمَرِهِۦ وَمَا عَمِلَتۡهُ أَيۡدِيهِمۡۚ أَفَلَا يَشۡكُرُونَ

ਤਾਂ ਜੋ (ਲੋਕੀ) ਇਸ ਦੇ ਫਲ ਖਾਣ ਅਤੇ ਇਹਨਾਂ ਫਲਾਂ ਨੂੰ ਇਹਨਾਂ (ਇਨਕਾਰੀਆਂ) ਦੇ ਹੱਥਾਂ ਨੇ ਨਹੀਂ ਬਣਾਇਆ (ਇਹ ਸਭ ਜਾਣਦੇ ਹੋਏ ਵੀ) ਉਹ ਲੋਕ ਧੰਨਵਾਦ ਕਿਉਂ ਨਹੀਂ ਕਰਦੇ।