36 : 37
وَءَايَةٞ لَّهُمُ ٱلَّيۡلُ نَسۡلَخُ مِنۡهُ ٱلنَّهَارَ فَإِذَا هُم مُّظۡلِمُونَ
ਅਤੇ ਇਹਨਾਂ ਲੋਕਾਂ ਲਈ ਰਾਤ ਵੀ ਇਕ ਨਿਸ਼ਾਨੀ ਹੈ। ਅਸੀਂ ਇਸ ਵਿੱਚੋਂ ਦਿਨ ਨੂੰ ਕੱਢਦੇ ਹਾਂ ਤਾਂ ਉਹ (ਦਿਨ) ਹਨੇਰੇ ਵਿਚ ਡੁੱਬ ਜਾਂਦਾ ਹੈ।