36 : 39
وَٱلۡقَمَرَ قَدَّرۡنَٰهُ مَنَازِلَ حَتَّىٰ عَادَ كَٱلۡعُرۡجُونِ ٱلۡقَدِيمِ
ਅਤੇ ਚੰਨ ਦੀਆਂ (ਅਠਾਈ) ਮੰਜ਼ਿਲਾਂ (ਚਾਲਾਂ) ਅਸੀਂ ਨਿਯਤ ਕਰ ਰੱਖੀਆਂ ਹਨ, ਇੱਥੋਂ ਤਕ ਕਿ (ਮਹੀਨੇ ਦੇ ਅਖੀਰ ਵਿਚ) ਉਹ ਮੁੜ ਖਜੂਰ ਦੀ ਇਕ ਪੁਰਾਣੀ ਟੇਢੀ ਟਹਿਣੀ ਵਾਂਗ ਹੋ ਜਾਂਦਾ ਹੈ।