36 : 40
لَا ٱلشَّمۡسُ يَنۢبَغِي لَهَآ أَن تُدۡرِكَ ٱلۡقَمَرَ وَلَا ٱلَّيۡلُ سَابِقُ ٱلنَّهَارِۚ وَكُلّٞ فِي فَلَكٖ يَسۡبَحُونَ
ਨਾ ਹੀ ਸੂਰਜ ਦੇ ਵੱਸ ਵਿਚ ਹੈ ਕਿ ਉਹ ਚੰਨ ਨੂੰ ਫੜ ਲਵੇ ਅਤੇ ਨਾ ਹੀ ਰਾਤ ਤੋਂ ਪਹਿਲਾਂ ਦਿਨ ਆ ਸਕਦਾ ਹੈ ਅਤੇ ਹਰੇਕ (ਸੂਰਜ, ਚੰਨ, ਤਾਰੇ ਆਦਿ) ਆਪਣੇ ਨਿਯਤ ਘੇਰੇ ਵਿਚ ਤੇਰਦਾ ਫਿਰਦਾ ਹੈ।