36 : 45
وَإِذَا قِيلَ لَهُمُ ٱتَّقُواْ مَا بَيۡنَ أَيۡدِيكُمۡ وَمَا خَلۡفَكُمۡ لَعَلَّكُمۡ تُرۡحَمُونَ
ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।