Skip to content
يسٓ /

ਆਇਤ 47

36 : 47
يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 47

وَإِذَا قِيلَ لَهُمۡ أَنفِقُواْ مِمَّا رَزَقَكُمُ ٱللَّهُ قَالَ ٱلَّذِينَ كَفَرُواْ لِلَّذِينَ ءَامَنُوٓاْ أَنُطۡعِمُ مَن لَّوۡ يَشَآءُ ٱللَّهُ أَطۡعَمَهُۥٓ إِنۡ أَنتُمۡ إِلَّا فِي ضَلَٰلٖ مُّبِينٖ

ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ ਨੇ ਤੁਹਾਨੂੰ ਦਿੱਤਾ ਹੈ ਉਸ (ਮਾਲ) ਵਿੱਚੋਂ ਖ਼ਰਚ ਕਰੋ, ਤਾਂ ਉਹ ਕਾਫ਼ਿਰ ਈਮਾਨ ਵਾਲਿਆਂ ਨੂੰ ਕਹਿੰਦੇ ਹਨ, ਕੀ ਅਸੀਂ ਇਹਨਾਂ ਨੂੰ ਖਵਾਈਏ? ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਨੂੰ ਆਪ ਹੀ ਖੁਆ ਦਿੰਦਾ। ਤੁਸੀਂ ਤਾਂ ਕੁਰਾਹੇ ਪਏ ਹੋਏ ਹੋ।