Skip to content
يسٓ /

ਆਇਤ 48

36 : 48

ਆਇਤ 48 of يسٓ (36 : 48). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 48

وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ

ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਆਉਣ ਦਾ) ਵਚਨ ਕਦੋਂ ਪੂਰਾ ਹੋਵੇਗਾ, (ਹੇ ਨਬੀ!) ਜੇ ਤੁਸੀਂ ਸੱਚੇ ਹੋ ਤਾਂ ਦੱਸੋ।