36 : 52
قَالُواْ يَٰوَيۡلَنَا مَنۢ بَعَثَنَا مِن مَّرۡقَدِنَاۜۗ هَٰذَا مَا وَعَدَ ٱلرَّحۡمَٰنُ وَصَدَقَ ٱلۡمُرۡسَلُونَ
ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।