Skip to content
يسٓ /

ਆਇਤ 53

36 : 53

ਆਇਤ 53 of يسٓ (36 : 53). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 53

إِن كَانَتۡ إِلَّا صَيۡحَةٗ وَٰحِدَةٗ فَإِذَا هُمۡ جَمِيعٞ لَّدَيۡنَا مُحۡضَرُونَ

ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।