36 : 54
فَٱلۡيَوۡمَ لَا تُظۡلَمُ نَفۡسٞ شَيۡـٔٗا وَلَا تُجۡزَوۡنَ إِلَّا مَا كُنتُمۡ تَعۡمَلُونَ
ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।
ਆਇਤ 54 of يسٓ (36 : 54). This page carries the verse in the Uthmani script with a translation of its meaning, at a stable URL that can be cited on its own.