36 : 60
۞ أَلَمۡ أَعۡهَدۡ إِلَيۡكُمۡ يَٰبَنِيٓ ءَادَمَ أَن لَّا تَعۡبُدُواْ ٱلشَّيۡطَٰنَۖ إِنَّهُۥ لَكُمۡ عَدُوّٞ مُّبِينٞ
ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।