36 : 65
ٱلۡيَوۡمَ نَخۡتِمُ عَلَىٰٓ أَفۡوَٰهِهِمۡ وَتُكَلِّمُنَآ أَيۡدِيهِمۡ وَتَشۡهَدُ أَرۡجُلُهُم بِمَا كَانُواْ يَكۡسِبُونَ
ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ।