36 : 66
وَلَوۡ نَشَآءُ لَطَمَسۡنَا عَلَىٰٓ أَعۡيُنِهِمۡ فَٱسۡتَبَقُواْ ٱلصِّرَٰطَ فَأَنَّىٰ يُبۡصِرُونَ
ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?