36 : 67
وَلَوۡ نَشَآءُ لَمَسَخۡنَٰهُمۡ عَلَىٰ مَكَانَتِهِمۡ فَمَا ٱسۡتَطَٰعُواْ مُضِيّٗا وَلَا يَرۡجِعُونَ
ਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3