36 : 68
وَمَن نُّعَمِّرۡهُ نُنَكِّسۡهُ فِي ٱلۡخَلۡقِۚ أَفَلَا يَعۡقِلُونَ
ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?
ਆਇਤ 68 of يسٓ (36 : 68). This page carries the verse in the Uthmani script with a translation of its meaning, at a stable URL that can be cited on its own.