36 : 69
وَمَا عَلَّمۡنَٰهُ ٱلشِّعۡرَ وَمَا يَنۢبَغِي لَهُۥٓۚ إِنۡ هُوَ إِلَّا ذِكۡرٞ وَقُرۡءَانٞ مُّبِينٞ
ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।