Skip to content
يسٓ /

ਆਇਤ 7

36 : 7

ਆਇਤ 7 of يسٓ (36 : 7). This page carries the verse in the Uthmani script with a translation of its meaning, at a stable URL that can be cited on its own.

يسٓ ਆਇਤਾਂ 83
ਸੂਰਤ · يسٓ
ਪੰਜਾਬੀ · Arif
36 : 7

لَقَدۡ حَقَّ ٱلۡقَوۡلُ عَلَىٰٓ أَكۡثَرِهِمۡ فَهُمۡ لَا يُؤۡمِنُونَ

ਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ।