36 : 70
لِّيُنذِرَ مَن كَانَ حَيّٗا وَيَحِقَّ ٱلۡقَوۡلُ عَلَى ٱلۡكَٰفِرِينَ
ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।