36 : 72
وَذَلَّلۡنَٰهَا لَهُمۡ فَمِنۡهَا رَكُوبُهُمۡ وَمِنۡهَا يَأۡكُلُونَ
ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।