36 : 73
وَلَهُمۡ فِيهَا مَنَٰفِعُ وَمَشَارِبُۚ أَفَلَا يَشۡكُرُونَ
ਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ?